ਕਰਹੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਕਰਹੁ. ਕਰੋ. “ਕਰਹੁ ਅਨੁਗ੍ਰਹੁ ਪਾਰਬ੍ਰਹਮ.” (ਆਸਾ ਮ: ੫) ੨ ਕਰਵਾਓ. ਕਰਾਓ. “ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ.” (ਮ: ੪ ਵਾਰ ਸੋਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰਹੁ (ਕ੍ਰਿ.। ਪੰਜਾਬੀ ਕਰਨਾ ਤੋਂ) ੧. (ਮੈਂ ਨਾ) ਕਰਾਂ ।

੨. (ਤੁਸੀਂ ਨਾ) ਕਰਾਵੋ। ਯਥਾ-‘ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.