ਪ੍ਰਬੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੰਧ [ਨਾਂਪੁ] ਇੰਤਜ਼ਾਮ, ਬੰਦੋਬਸਤ, ਵਿਵਸਥਾ, ਨਿਜ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਬੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪ੍ਰਬੰਧ.ਸੰ. ਸੰਗ੍ਯਾ—ਦ੍ਰਿੜ੍ਹ ਬੰਧਨ । ੨ ਰੱਸੀ. ਡੋਰੀ। ੩ ਇੰਤਜਾਮ. ਬੰਦੋਬਸ੍ਤ। ੪ ਪਰਸਪਰ ਸੰਬੰਧ । ੫ ਐਸੀ ਕਾਵ੍ਯਰਚਨਾ, ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਬੰਧ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪ੍ਰਬੰਧ, ਪੁਲਿੰਗ : ਵੇਖੋ, ਪਰਬੰਧ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 16, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-11-29-10-44-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.